21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 17-04-2026
ਤਪਾ ਮੰਡੀ, 16 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ-ਢਿਲਵਾਂ ਰੋਡ 'ਤੇ ਇੱਕ ਵਿਅਕਤੀ ਦੀ ਨਸ਼ੇ ਕਾਰਨ ਮੌਤ ਹੋ ਗਈ | ਹਸਪਤਾਲ ਵਿਚ ਜਾ ਕੇ ਪਤਾ ਕਰਨ 'ਤੇ ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ | ਇਸ ਸਬੰਧੀ ਜਦੋਂ ਜਾਂਚ ਅਫ਼ਸਰ ਗੁਰਪਿਆਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਜੋ ਬਿਆਨ ਦਿੱਤਾ ਜਾਵੇਗਾ, ਉਸ ਮੁਤਾਬਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਭੇਜ ਦਿੱਤਾ ਗਿਆ ਹੈ | ਮਿ੍ਤਕ ਦੀ ਪਹਿਚਾਣ ਪ੍ਰਗਟ ਸਿੰਘ ਪੁੱਤਰ ਨਛੱਤਰ ਸਿੰਘ ਢਿੱਲਵਾਂ ਰੋਡ ਤਪਾ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਹਰਉਨਦੀਪ ਕੌਰ ਨੇ ਸੀ.ਬੀ.ਐਸ.ਈ. ਦਸਵੀਂ ਦੀ ਪ੍ਰੀਖਿਆ 'ਚ ਆਲ ਇੰਡੀਆ 'ਚੋਂ ਚੌਥਾ ਰੈਂਕ ਹਾਸਲ ਕੀਤਾ ਅਗਲੀ ਖ਼ਬਰ ਗੁਰਦੁਆਰਾ ਨਾਨਕਸ਼ਾਹੀ ਢਾਕਾ ਲਈ 20 ਅਪ੍ਰੈਲ ਨੂੰ ਬੰਗਲਾਦੇਸ਼ ਲਈ ਰਵਾਨਾ ਹੋਵੇਗਾ ਜਥਾ
Ad Position 24