18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੀ ਪਹਿਲੀ ਬਰਸੀ 18, 19 ਨੂੰ

Ad Position 21
No active advertisement
ਅਜੀਤ ਡੈਸਕ 17-04-2026
ਕੁੱਪ ਕਲਾਂ, 16 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਮਲੇਰਕੋਟਲਾ ਨੇੜੇ ਸਥਿਤ ਗੁ: ਈਸਰ ਪ੍ਰਕਾਸ਼ ਰਾੜਾ ਸਾਹਿਬ ਪਿੰਡ ਬੇਗੋਵਾਲ (ਕੁੱਪ ਕਲਾਂ) ਵਿਖੇ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ 18, 19 ਅਪ੍ਰੈਲ ਦਿਨ ਸਨਿਚਰਵਾਰ ਅਤੇ ਐਤਵਾਰ ਨੂੰ ਮਨਾਈ ਜਾਵੇਗੀ | ਇਸ ਸਬੰਧੀ ਗੁਰੂ ਘਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੱਸਿਆ ਕਿ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਦੌਰਾਨ 18, 19 ਅਪ੍ਰੈਲ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਦੀਵਾਨ ਸਜਣਗੇ |

Ad Position 22
No active advertisement
ਪਿਛਲੀ ਖ਼ਬਰ ਗਰਮ ਰੁੱਤ ਦਾ ਅਹਿਸਾਸ, ਪੰਜਾਬ ਤੇ ਹਰਿਆਣਾ 'ਚ ਚੜਿ੍ਹਆ ਪਾਰਾ <br/> ਅਗਲੀ ਖ਼ਬਰ ਪੀ.ਐਸ.ਪੀ. 2.0 ਲਾਗੂ: ਫ਼ਰਜ਼ੀ ਪਛਾਣ ਤੇ ਸਖ਼ਤੀ, ਈ-ਪਾਸਪੋਰਟ ਨਾਲ ਵਧੀ ਸੁਰੱਖਿਆ ਅਤੇ ਪਾਰਦਰਸ਼ਤਾ <br/>
Ad Position 24