17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੈਬਿਨਟ ਮੰਤਰੀ ਮੋਹਿੰਦਰ ਭਗਤ ਵਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 19-04-2026
ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿਚ ਕਾਫ਼ੀ ਪ੍ਰਗਤੀ ਹੋਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜ਼ਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ | ਇਸ ਮੌਕੇ ਵਿਭਾਗੀ ਬਜਟ ਅਤੇ ਹੋਰ ਅਹਿਮ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ #LIVE : Gurdwara Bangla Sahib: ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੰਮਿ੍ਤਸਰ ਜ਼ਿਲੇ੍ਹ ਦੀ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸ...
Ad Position 24