18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਇਹ ਕਾਨੂੰਨ ਆਉਣ ਵਾਲੇ ਸਮੇਂ ਵਿਚ ਗੁਰੂ ਸਾਹਿਬ ਤੋਂ ਦੂਰ ਕਰੇਗਾ : ਬੀਬੀ ਕਿਰਨਜੋਤ ਕੌਰ <br/>

Ad Position 21
No active advertisement
ਅਜੀਤ ਡੈਸਕ 21-04-2026

ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਬਾਰੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਕੀਤੇ ਸਵਾਗਤੀ ਬਿਆਨ ਸੰਬੰਧੀ ਆਪਣੇ ਸੋਸ਼ਲ ਮੀਡੀਆ ਅਕਾਊੁਾਟ ਵਿਚ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦਿਆਂ ਕਿਹਾ ਹੈ ਕਿ ਮੈਨੂੰ ਲੱਗਾ ਸ਼ਾਇਦ ਸ਼੍ਰੋਮਣੀ ਕਮੇਟੀ ਗੁਰੂ ਗ੍ਰੰਥ ਸਾਹਿਬ ਦੀ ਪ੍ਰਕਾਸ਼ਨਾ ਤੇ ਸਰਕਾਰੀ ਕੰਟਰੋਲ ਦਾ ਵਿਰੋਧ ਕਰੇਗੀ, ਪਰ ਨਹੀਂ | ਉਨ੍ਹਾਂ ਕਿਹਾ ਕਿ ਆਉਣ ਵਾਲੇ ਵਕਤ ਵਿਚ ਇਹ ਕਾਨੂੰਨ ਗੁਰੂ ਗ੍ਰੰਥ ਸਾਹਿਬ ਤੋਂ ਦੂਰ ਕਰਨ ਦਾ ਕੰਮ ਕਰੇਗਾ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਕੌਮ ਦਾ ਅਜ਼ਾਦ ਹਸਤੀ ਤੋਂ ਗੁਲਾਮ ਮਾਨਸਿਕਤਾ ਦੇ ਸਫ਼ਰ ਦੀ ਇਕ ਅਹਿਮ ਪੌੜੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰ ਤੇ ਮੱਧ ਪ੍ਰਦੇਸ਼ ਆਧਾਰਿਤ ਹਥਿਆਰ ਮਾਡਿਊਲ ਦਾ ਪਰਦਾਫਾਸ਼ : 6 ਪਿਸਤੌਲਾਂ ਸਮੇਤ 3 ਕਾਬੂ ਅਗਲੀ ਖ਼ਬਰ ਭਿ੍ਸ਼ਟਾਚਾਰ ਅਤੇ ਐਨ.ਡੀ.ਪੀ.ਐਸ. ਮਾਮਲਿਆਂ 'ਚ ਸਜ਼ਾਯਾਫ਼ਤਾ ਕਰਮਚਾਰੀ ਨੌਕਰੀ 'ਚ ਕਿਉਂ - ਹਾਈਕੋਰਟ
Ad Position 24