08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

'ਲਾਰੈਂਸ ਆਫ਼ ਪੰਜਾਬ' ਸੀਰੀਜ਼ ਨੂੰ ਰੋਕਣ ਲਈ ਵੜਿੰਗ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ

Ad Position 21
No active advertisement
ਅਜੀਤ ਡੈਸਕ 23-04-2026
ਚੰਡੀਗੜ੍ਹ, 22 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)–ਇਕ ਨਿੱਜੀ ਚੈਨਲ 'ਤੇ ਜਲਦ ਪ੍ਰਸਾਰਿਤ ਹੋਣ ਵਾਲੀ ਵੈੱਬ ਸੀਰੀਜ਼ 'ਲਾਰੈਂਸ ਆਫ਼ ਪੰਜਾਬ' ਸੰਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕਰਕੇ ਇਸ ਦੇ ਪ੍ਰਸਾਰਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ | ਇਸ ਪਟੀਸ਼ਨ 'ਤੇ ਹਾਈ ਕੋਰਟ ਵਲੋਂ 24 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ | ਰਾਜਾ ਵੜਿੰਗ ਵਲੋਂ ਦਾਇਰ ਪਟੀਸ਼ਨ ਵਿਚ ਦਲੀਲ ਦਿੱਤੀ ਗਈ ਹੈ ਕਿ ਇਹ ਵੈੱਬ ਸੀਰੀਜ਼ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮਹਿਮਾਮੰਡਨ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਭੁੱਲਰ ਦੇ ਪਿਤਾ ਦੀ ਅਗਾਊਾ ਜ਼ਮਾਨਤੀ ਅਰਜ਼ੀ ਰੱਦ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
Ad Position 24