05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਇਜ਼ਰਾਈਲ ਅੱਤਵਾਦ ਵਿਰੁੱਧ ਲੜਾਈ 'ਚ ਭਾਰਤ ਦੇ ਨਾਲ ਖੜ੍ਹਾ ਹੈ-ਇਜ਼ਰਾਈਲੀ ਵਿਦੇਸ਼ ਮੰਤਰੀ

Ad Position 21
No active advertisement
ਅਜੀਤ ਡੈਸਕ 23-04-2026
ਯੇਰੂਸ਼ਲਮ, 22 ਅਪ੍ਰੈਲ (ਏਜੰਸੀ)-ਅੱਤਵਾਦ ਵਿਰੁੱਧ ਪੂਰੀ ਤਰ੍ਹਾਂ ਲੜਨ ਦਾ ਪ੍ਰਣ ਲੈਂਦੇ ਹੋਏ, ਇਜ਼ਰਾਈਲ ਨੇ ਬੁੱਧਵਾਰ ਨੂੰ ਪਹਿਲਗਾਮ ਹਮਲੇ ਦੀ ਪਹਿਲੀ ਬਰਸੀ 'ਤੇ ਸੋਗ ਮਨਾ ਰਹੇ ਭਾਰਤ ਨਾਲ ਇਕਜੁੱਟਤਾ ਪ੍ਰਗਟ ਕੀਤੀ | ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਅਨ ਸਾਆਰ ਨੇ ਐਕਸ 'ਤੇ ਲਿਖਿਆ ਕਿ ਇਜ਼ਰਾਈਲ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ 'ਤੇ ਅਸੀਂ ਮਾਰੇ ਗਏ ਨਿਰਦੋਸ਼ ਲੋਕਾਂ ਦੀ ਯਾਦ ਨੂੰ ਸਨਮਾਨ ਦਿੰਦੇ ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ 'ਚ ਖੜ੍ਹੇ ਹਾਂ | ਇਜ਼ਰਾਈਲ ਅੱਤਵਾਦ ਦੇ ਸਾਰੇ ਰੂਪਾਂ ਵਿਰੁੱਧ ਆਪਣੀ ਲੜਾਈ 'ਚ ਦਿ੍ੜ ਅਤੇ ਅਟੱਲ ਹੈ |


Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਰੁੱਧ ਕਿਸੇ ਵੀ ਹਰਕਤ ਦਾ ਜਵਾਬ ਜ਼ਰੂਰ ਦਿੱਤਾ ਜਾਵੇਗਾ-ਫ਼ੌਜ ਅਗਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਵਿਖੇ 'ਸੇਵ ਅਰਥ' ਵਿਸ਼ੇ 'ਤੇ ਵਿਸ਼ੇਸ਼ ਅਸੈਂਬਲੀ ਕਰਵਾਈ <br/>
Ad Position 24