12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਐਪਸਟਾਈਨ ਦੇ ਲਿੰਕ ਹਾਈ ਕੋਰਟ ਨੇ ਹਰਦੀਪ ਸਿੰਘ ਪੁਰੀ ਦੀ ਬੇਟੀ ਤੋਂ ਮੰਗਿਆ ਜਵਾਬ

Ad Position 21
No active advertisement
ਅਜੀਤ ਡੈਸਕ 24-04-2026

ਨਵੀਂ ਦਿੱਲੀ, 23 ਅਪ੍ਰੈਲ (ਪੀ.ਟੀ.ਆਈ.).ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਬੇਟੀ ਤੋਂ ਇਕ ਕਾਰਕੁੰਨ ਦੀ ਪਟੀਸ਼ਨ 'ਤੇ ਜਵਾਬ ਮੰਗਿਆ ਜਿਸ ਵਿਚ ਉਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਜਿਸ ਵਿਚ ਪੁਰੀ ਦੀ ਬੇਟੀ ਨੂੰ ਸੋਸ਼ਲ ਮੀਡੀਆ ਤੋਂ ਉਸ ਸਮੱਗਰੀ ਨੂੰ ਹਟਾਉਣ ਲਈ ਕਿਹਾ ਗਿਆ ਸੀ ਜੋ ਮਰਹੂਮ ਦੋਸ਼ੀ ਠਹਿਰਾਏ ਗਏ ਅਮਰੀਕੀ ਜਿਣਸੀ ਸ਼ੋਸ਼ਣ ਅਪਰਾਧੀ ਜੈਫਰੀ ਐਪਸਟਾਈਨ ਨਾਲ ਜੋੜਦੀ ਹੈ | ਜਸਟਿਸ ਮਿੰਨੀ ਪੁਸ਼ਕਰਨ ਨੇ ਕੁਨਾਲ ਸ਼ੁਕਲਾ ਦੁਆਰਾ ਦਾਇਰ ਪਟੀਸ਼ਨ 'ਤੇ ਹਿਮਾਨੀ ਪੁਰੀ ਨੂੰ ਨੋਟਿਸ ਜਾਰੀ ਕੀਤਾ¢ ਪਟੀਸ਼ਨ ਵਿੱਚ 17 ਮਾਰਚ ਨੂੰ ਪਾਸ ਕੀਤੇ ਗਏ ਅੰਤਰਿਮ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਹਿਮਾਨੀ ਪੁਰੀ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਸੀ¢ ਜੱਜ ਨੇ ਸਪੱਸ਼ਟ ਕੀਤਾ ਕਿ ਅਦਾਲਤ ਪੁਰੀ ਦੀ ਮੁੱਖ ਸਟੇਅ ਅਰਜ਼ੀ ਅਤੇ ਸ਼ੁਕਲਾ ਦੀ ਅਰਜ਼ੀ 'ਤੇ 7 ਮਈ ਨੂੰ ਇਕੱਠਿਆਂ ਸੁਣਵਾਈ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਮਿ੍ਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ... ਅਗਲੀ ਖ਼ਬਰ ਜੰਮੂ ਵਾਸੀ ਬੀ.ਐਸ.ਐਫ. ਜਵਾਨ ਦੀ ਐਨ.ਸੀ.ਬੀ. ਹਿਰਾਸਤ 'ਚ ਮੌਤ ਦਾ ਮਾਮਲਾ- ਪੋਸਟਮਾਰਟਮ ਰਿਪੋਰਟ ਲੂੰ ਕੰਢੇ ਖੜ੍ਹੇ ਕਰਨ...
Ad Position 24