12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

24 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਖੋਖਲੇ ਸਾਬਿਤ ਹੋਏ-ਰੰਧਾਵਾ

Ad Position 21
No active advertisement
ਅਜੀਤ ਡੈਸਕ 24-04-2026

ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸ ਨੇਤਾ ਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ 'ਚ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲਿਆ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ 24 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਖੋਖਲੇ ਸਾਬਿਤ ਹੁੰਦੇ ਦਿਖਾਈ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਮੁਫਤ ਬਿਜਲੀ ਦੀ ਸਹੂਲਤ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਉਹ ਵੀ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ ਕਿਉਂਕਿ ਜੇਕਰ ਬਿਜਲੀ ਆਵੇਗੀ ਹੀ ਨਹੀਂ ਤਾਂ ਫਿਰ ਮੁਫਤ ਕਿੱਥੋਂ ਮਿਲਣੀ ਹੈ |

Ad Position 22
No active advertisement
ਪਿਛਲੀ ਖ਼ਬਰ ਪੁਰਾਤੱਤਵ ਵਿਭਾਗ ਹਜ਼ਾਰਾਂ ਵਰ੍ਹੇ ਪੁਰਾਣੇ ਹਰਸਾ ਛੀਨਾ ਦੇ ਥੇਹਾਂ ਦੀ ਸੰਭਾਲ ਨੂੰ ਲੈ ਕੇ ਹੋਇਆ ਅਵੇਸਲਾ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਮਿ੍ਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ...
Ad Position 24