08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗਰੇਵਾਲ ਦੀ ਅਗਾਊਾ ਜ਼ਮਾਨਤ ਅਰਜ਼ੀ 'ਤੇ ਅੰਤਿਮ ਫ਼ੈਸਲਾ ਅੱਜ

Ad Position 21
No active advertisement
ਅਜੀਤ ਡੈਸਕ 29-04-2026
ਐੱਸ. ਏ. ਐੱਸ. ਨਗਰ, 28 ਅਪ੍ਰੈਲ (ਕਪਿਲ ਵਧਵਾ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਅਗਾਊਾ ਜ਼ਮਾਨਤ ਅਰਜ਼ੀ 'ਤੇ ਅੱਜ 29 ਅਪ੍ਰੈਲ ਨੂੰ ਮੁਹਾਲੀ ਅਦਾਲਤ ਵਲੋਂ ਅੰਤਿਮ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ | ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਪਟੀਸ਼ਨਕਰਤਾ ਨੂੰ ਜਾਂਚ ਵਿਚ ਸਹਿਯੋਗ ਦੇਣ ਦੀ ਸ਼ਰਤ 'ਤੇ ਅੰਤਰਿਮ ਰਾਹਤ ਪ੍ਰਦਾਨ ਕੀਤੀ ਸੀ ਤੇ ਅਗਾਊਾ ਜ਼ਮਾਨਤ ਅਰਜ਼ੀ 'ਤੇ ਅੰਤਿਮ ਫ਼ੈਸਲਾ 29 ਅਪ੍ਰੈਲ ਲਈ ਰਾਖਵਾਂ ਰੱਖਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੰਗਣਾ ਦੀ ਪੇਸ਼ੀ ਟਲੀ, ਅਗਲੀ ਸੁਣਵਾਈ 12 ਨੂੰ ਅਗਲੀ ਖ਼ਬਰ ਪੰਚਕੂਲਾ 'ਚ ਨੌਜਵਾਨ ਦੀ ਹੱਤਿਆ
Ad Position 24