13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹਰਿਆਣਾ ਦੇ ਵਿਕਾਸ ਮਾਡਲ ਦੀ ਦਿੱਤੀ ਮਿਸਾਲ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਚ ਵੱਡੇ ਪੱਧਰ 'ਤੇ ਉਦਯੋਗਿਕ ਪ੍ਰਾਜੈਕਟ ਲੱਗ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਨਿਵੇਸ਼ ਨਾਲ ਵਿਕਾਸ ਨੂੰ ਤੇਜ਼ੀ ਮਿਲੀ ਹੈ | ਉਨ੍ਹਾਂ ਇੱਛਾ ਜਤਾਈ ਕਿ ਪੰਜਾਬ ਵਿਚ ਵੀ ਇਸ ਤਰ੍ਹਾਂ ਦੇ ਪ੍ਰਾਜੈਕਟ ਲਾਗੂ ਹੋਣ ਚਾਹੀਦੇ ਹਨ ਤਾਂ ਜੋ ਇੱਥੇ ਦਾ ਉਦਯੋਗ ਮਜ਼ਬੂਤ ਹੋ ਸਕੇ | ਉਨ੍ਹਾਂ ਕੇਂਦਰੀ ਯੋਜਨਾਵਾਂ ਦਾ ਪੂਰਾ ਲਾਭ ਨਾ ਮਿਲਣ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਇਸ ਮੌਕੇ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਪ੍ਰਦੇਸ਼ ਕਾਰਜਕਰਨੀ ਮੈਂਬਰ ਪ੍ਰਦੀਪ ਗਰਗ, ਸੁਭਾਸ਼ ਸਿੰਗਲਾ, ਦੇਵੀ ਦਿਆਲ ਪਰਾਸ਼ਰ, ਗੇਜਾ ਰਾਮ ਵਾਲਮੀਕਿ, ਕੌਂਸਲਰ ਪੁਨੀਤ ਗੋਇਲ, ਰਾਜੀਵ ਵਰਮਾ, ਰਵਿੰਦਰ ਸਿੰਘ ਪਦਮ ਤੋਂ ਇਲਾਵਾ ਵੱਖ-ਵੱਖ ਉਦਯੋਗਿਕ ਤੇ ਵਪਾਰਕ ਸੰਗਠਨਾਂ ਦੇ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿਚ ਭਾਜਪਾ ਦੇ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇ.ਜੇ.ਐਫ. ਦੇ ਰਣਜੀਤ ਸਿੰਘ ਨੇ ਭਾਰਤ 'ਚ ਰੇਲ ਗੱਡੀਆਂ 'ਚ ਧਮਾਕੇ ਕਰਨ ਦੀ ਦਿੱਤੀ ਧਮਕੀ <br/> ਅਗਲੀ ਖ਼ਬਰ ਡਿਜੀਟਲ ਜਨਗਣਨਾ 2027 'ਚ ਨਾਗਰਿਕਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ <br/>
Ad Position 24