10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ੋ੍ਰਮਣੀ ਅਕਾਲੀ ਦਲ (ਬ) ਨੇ ਹਲਕਾ ਇੰਚਾਰਜਾਂ ਦੀ 8 ਨੂੰ ਬੁਲਾਈ ਮੀਟਿੰਗ

Ad Position 21
No active advertisement
ਅਜੀਤ ਡੈਸਕ 06-05-2026

ਚੰਡੀਗੜ੍ਹ, 5 ਮਈ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਇਕ ਜ਼ਰੂਰੀ ਮੀਟਿੰਗ 8 ਮਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ | ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੰਦਿਆਂ ਕਿਹਾ ਕਿ ਇਹ ਮੀਟਿੰਗ 8 ਮਈ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਮੌਜੂਦਾ ਰਾਜਨੀਤਕ ਸਥਿਤੀ ਅਤੇ ਹੋਰ ਅਹਿਮ ਭਖਦੇ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਕੱਚੇ ਤੇਲ ਦੇ ਬਦਲ ਲਈ ਈਥਾਨੋਲ ਦੀ ਪੈਦਾਵਾਰ ਦਾ ਜ਼ਿੰਮਾ ਕਿਸਾਨਾਂ 'ਤੇ , ਦੇਸ਼ ਲਈ ਊਰਜਾ ਸਰੋਤਾਂ ਦੀ ਘਾਟ ਪੂਰੀ ਕਰਨਗੇ...
Ad Position 24