10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗੁਰੂ ਰਵਿਦਾਸ ਦੀ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਬੰਧ 'ਚ ਜਵੱਦੀ ਟਕਸਾਲ ਵਲੋਂ 16 ਨੂੰ ਵਿਸ਼ੇਸ਼ ਸੈਮੀਨਾਰ-ਸੰਤ ਅਮੀਰ ਸਿੰਘ

Ad Position 21
No active advertisement
ਅਜੀਤ ਡੈਸਕ 06-05-2026

ਲੁਧਿਆਣਾ, 5 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰੂ ਰਵਿਦਾਸ ਜੀ ਦੇ 650ਵੀਂ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਬੰਧ ਵਿਚ ਜਵੱਦੀ ਟਕਸਾਲ ਵਲੋਂ ਸਨਿਚਰਵਾਰ 16 ਮਈ ਨੂੰ 'ਬੇਗਮਪੁਰਾ ਦਾ ਸੰਕਲਪ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ¢ ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਦੱਸਿਆ ਕਿ ਗੁਰੂ ਰਵਿਦਾਸ ਨੇ ਆਪਣੇ ਯੁੱਗ ਦੀ ਲੋਕਾਈ ਵਾਸਤੇ ਇਕ ਉਚਾ-ਸੁੱਚਾ ਮਾਡਲ ਪ੍ਰਸਤੁਤ ਕੀਤਾ ¢ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਵੱਦੀ ਟਕਸਾਲ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸੈਮੀਨਾਰ ਵਿਚ ਉਚੇਚੇ ਤੌਰ 'ਤੇ ਪੁੱਜਣ ਵਾਲੇ ਵਿਦਵਾਨ ਮਹਾਂਪੁਰਸ਼ਾਂ, ਡਾਕਟਰ-ਪ੍ਰੋਫੈਸਰ ਸਕਾਲਰ ਸਾਹਿਬਾਨਾਂ ਦੇ ਵਿਚਾਰ ਸਰਵਣ ਕਰੀਏ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਪੰਜਾਬ ਸਰਕਾਰ ਵਲੋਂ ਪਾਸ ਕੀਤੇ 'ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦਾ, ਗ੍ਰੰਥੀ ਸਿੰਘਾਂ ਨੇ... ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਪ੍ਰਥਾਏ, ਅਕਾਲ ਤਖ਼ਤ ਸਾਹਿਬ ਦੀ ਸਲਾਹ ਮਨਜ਼ੂਰੀ ਤੋਂ ਬਿਨਾਂ ਕੋਈ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ-...
Ad Position 24