ਵ੍ਹਾਈਟ ਹਾਊਸ ਦੇ ਨੇੜੇ ਗੋਲੀਬਾਰੀ 'ਚ ਸ਼ੱਕੀ ਹਲਾਕ
ਅਜੀਤ ਡੈਸਕ
06-05-2026
ਪੁਲਿਸ ਤੋਂ ਸਹਾਇਤਾ ਮੰਗੀ | ਇਸ ਦੌਰਾਨ ਸ਼ੱਕੀ ਨੇ ਏਜੰਟਾਂ ਤੇ ਅਧਿਕਾਰੀਆਂ 'ਤੇ ਗੋਲੀਆਂ ਚਲਾ ਦਿੱਤੀਆਂ | ਸੀਕਰੇਟ ਸਰਵਿਸ ਦੇ ਅਧਿਕਾਰੀਆਂ ਵਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਸ਼ੱਕੀ ਮਾਰਿਆ ਗਿਆ | ਉਨ੍ਹਾਂ ਦੱਸਿਆ ਕਿ ਨਾਬਾਲਗ ਖਤਰੇ ਤੋਂ ਬਾਹਰ ਹੈ, ਉਸਦਾ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਸੀ | ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਰਾਸ਼ਟਰਪਤੀ ਡੋਨਾਲਡ ਟਰੰਪ ਵ੍ਹਾਈਟ ਹਾਊਸ ਵਿਚ ਮੌਜੂਦ ਸਨ ਤੇ ਇਕ ਸਮਾਗਮ ਵਿਚ ਹਿੱਸਾ ਲੈ ਰਹੇ ਸਨ |