14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ੋ੍ਰਮਣੀ ਅਕਾਲੀ ਦਲ (ਬ) ਨੇ ਹਲਕਾ ਇੰਚਾਰਜਾਂ ਦੀ 8 ਨੂੰ ਬੁਲਾਈ ਮੀਟਿੰਗ

Ad Position 21
No active advertisement
ਅਜੀਤ ਡੈਸਕ 06-05-2026
ਚੰਡੀਗੜ੍ਹ, 5 ਮਈ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਇਕ ਜ਼ਰੂਰੀ ਮੀਟਿੰਗ 8 ਮਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ | ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੰਦਿਆਂ ਕਿਹਾ ਕਿ ਇਹ ਮੀਟਿੰਗ 8 ਮਈ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਮੌਜੂਦਾ ਰਾਜਨੀਤਕ ਸਥਿਤੀ ਅਤੇ ਹੋਰ ਅਹਿਮ ਭਖਦੇ ਮੁੱਦਿਆਂ ਉੱਪਰ ਵਿਚਾਰ-ਵਟਾਂਦਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 2 ਡੀ. ਸੀ., 4 ਐਸ. ਐਸ. ਪੀ. ਦੇ ਤਬਾਦਲੇ ਅਗਲੀ ਖ਼ਬਰ 10 ਰੁਪਏ ਦੇ ਸਿੱਕਿਆਂ ਨਾਲ ਬਣੇ 'ਸੋਨੇ ਵਰਗੇ' ਗਹਿਣਿਆਂ ਦੀ ਆਨਲਾਈਨ ਵਿਕਰੀ ਜ਼ੋਰਾਂ 'ਤੇ
Ad Position 24