20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕੋਆਪਰੇਟਿਵ ਸੁਸਾਇਟੀਆਂ ਵਾਲਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਨਿੰਦਣਯੋਗ-ਲੱਖੋਵਾਲ

Ad Position 21
No active advertisement
ਅਜੀਤ ਡੈਸਕ 07-05-2026
ਖੰਨਾ, 6 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਆਪਰੇਟਿਵ ਸੁਸਾਇਟੀਆਂ ਦੇ ਹੱਦ ਕਰਜ਼ੇ ਨੂੰ ਲੈ ਕੇ ਜਾਰੀ ਕੀਤਾ ਨੋਟੀਫ਼ਿਕੇਸ਼ਨ ਵਾਪਸ ਲੈ ਲਿਆ ਹੈ, ਅਸੀਂ ਇਸ ਫ਼ੈਸਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਕਿਉਂਕਿ ਸਰਕਾਰ ਨੇ ਜੋ ਪਹਿਲਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਉਸ ਨਾਲ ਕਿਸਾਨਾਂ ਨੂੰ ਕੁੱਝ ਆਸ ਬੱਝੀ ਸੀ | ਪਰ ਹੁਣ ਇਹ ਨੋਟੀਫ਼ਿਕੇਸ਼ਨ ਵਾਪਸ ਲੈ ਲਿਆ ਹੈ | ਅਸੀਂ ਸੰਯੁਕਤ ਕਿਸਾਨ ਮੋਰਚਾ ਵਲੋਂ ਇਸ ਦੇ ਖ਼ਿਲਾਫ਼ ਆਰ. ਸੀ. ਐਸ. ਚੰਡੀਗੜ੍ਹ ਨੂੰ ਮਿਲਾਂਗੇ, ਜੇ ਕਿਸਾਨਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਵੱਡੇ ਸੰਘਰਸ਼ ਦਾ ਐਲਾਨ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਪਰਿਕਰਮਾ 'ਚ ਸੰਗਤਾਂ ਨਾਲ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ-ਮੁੱਖ ਸਕੱਤਰ ਅਗਲੀ ਖ਼ਬਰ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ 'ਚੋਂ 9 ਮਰੀਜ਼ ਭੱਜੇ
Ad Position 24