20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਜਪਾ 'ਤੇ ਲਗਾਏ ਗਏ ਦੋਸ਼ ਚਿੰਤਾਜਨਕ-ਸੁਨੀਲ ਜਾਖੜ

Ad Position 21
No active advertisement
ਅਜੀਤ ਡੈਸਕ 07-05-2026
ਜਲੰਧਰ, (ਸ਼ਿਵ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਹੈ ਕਿ ਸੂਬੇ ਵਿਚ ਇਸ ਤੋਂ ਪਹਿਲਾਂ ਪੰਜਾਬ ਦੇ ਲੋਕ ਰਾਕੇਟ ਲਾਂਚਰ ਚੱਲਣ ਤੋਂ ਇਲਾਵਾ ਕਈ ਵਾਰ ਗਰਨੇਡ ਚੱਲਦੇ ਦੇਖ ਚੁੱਕੇ ਹਨ ਪਰ ਸਰਕਾਰ ਵਲੋਂ ਇਸ ਮਾਮਲੇ ਵਿਚ ਪ੍ਰਭਾਵੀ ਕਾਰਵਾਈ ਨਹੀਂ ਕੀਤੀ ਗਈ ਪਰ ਮੁੱਖ ਮੰਤਰੀ ਵਲੋਂ ਭਾਜਪਾ ਬਾਰੇ ਦਿੱਤਾ ਗਿਆ ਬਿਆਨ ਗੈਰ-ਜਿੰਮੇਵਰਾਨਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਭਾਜਪਾ 'ਤੇ ਦੋਸ਼ ਸਸਤੀ ਸਿਆਸਤ ਦਾ ਸਬੂਤ-ਜੈਵੀਰ ਸ਼ੇਰਗਿੱਲ ਅਗਲੀ ਖ਼ਬਰ ਮੁੱਖ ਮੰਤਰੀ ਨੇ ਆਪਣੀ ਜ਼ਿੰਮੇਵਾਰੀ ਤਿਆਗੀ-ਆਰ. ਪੀ. ਸਿੰਘ
Ad Position 24