21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਜਪਾ 'ਤੇ ਲਗਾਏ ਦੋਸ਼ ਬੇਬੁਨਿਆਦ-ਇਕਬਾਲ ਸਿੰਘ ਲਾਲਪੁਰਾ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, (ਅਜੀਤ ਬਿਊਰੋ)-ਭਾਜਪਾ ਦੇ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਮੁੱਖ ਮੰਤਰੀ ਵਲੋਂ ਹਾਲ ਹੀ 'ਚ ਹੋਏ ਧਮਾਕਿਆਂ ਨੂੰ ਲੈ ਕੇ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ | ਲਾਲਪੁਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੀ ਨੀਅਤ ਤੇ ਨੀਤੀ ਦੋਵੇਂ ਸਵਾਲਾਂ ਦੇ ਘੇਰੇ ਵਿਚ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਦਾ ਕੋਈ ਆਧਾਰ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਸੁਰੱਖਿਆ 'ਚ ਕੁਤਾਹੀ ਲਈ ਕੇਂਦਰ ਜ਼ਿੰਮੇਵਾਰ-ਅਮਨ ਅਰੋੜਾ ਅਗਲੀ ਖ਼ਬਰ ਮੁੱਖ ਮੰਤਰੀ ਦੇ ਭਾਜਪਾ 'ਤੇ ਦੋਸ਼ ਸਸਤੀ ਸਿਆਸਤ ਦਾ ਸਬੂਤ-ਜੈਵੀਰ ਸ਼ੇਰਗਿੱਲ
Ad Position 24