21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੰਵੇਦਨਸ਼ੀਲ ਮਾਮਲਿਆਂ 'ਚ ਲਾਪਰਵਾਹੀ ਨਹੀਂ ਚੱਲੇਗੀ-ਡਾ. ਸੁਭਾਸ਼ ਸ਼ਰਮਾ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, (ਸੰਦੀਪ ਕੁਮਾਰ ਮਾਹਨਾ)-ਬੰਬ ਧਮਾਕਿਆਂ ਨੂੰ ਲੈ ਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮਾਨ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਮੁੱਖ ਮੰਤਰੀ ਵਲੋਂ ਧਮਾਕਿਆਂ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਗੈਰ-ਜ਼ਿੰਮੇਵਾਰ ਅਤੇ ਬੇਤੁਕੇ ਬਿਆਨ ਹਾਲਾਤ ਨੂੰ ਹੋਰ ਗੰਭੀਰ ਬਣਾ ਸਕਦੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵਲੋਂ ਭਾਜਪਾ 'ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਨਾਲ ਗਲਤ ਸੰਦੇਸ਼ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਧਮਾਕਿਆਂ ਬਾਰੇ ਮੁੱਖ ਮੰਤਰੀ ਦਾ ਬਿਆਨ ਗੈਰ-ਜ਼ਿੰਮੇਵਾਰਾਨਾ-ਡਾ. ਦਲਜੀਤ ਸਿੰਘ ਚੀਮਾ ਅਗਲੀ ਖ਼ਬਰ ਸੁਰੱਖਿਆ 'ਚ ਕੁਤਾਹੀ ਲਈ ਕੇਂਦਰ ਜ਼ਿੰਮੇਵਾਰ-ਅਮਨ ਅਰੋੜਾ
Ad Position 24