21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜੇਕਰ ਸਬੂਤ ਹੈ ਤਾਂ ਕੇਸ ਦਰਜ ਕਰੋ, ਨਹੀਂ ਤਾਂ ਮੁਆਫ਼ੀ ਮੰਗੋ-ਰਵਨੀਤ ਸਿੰਘ ਬਿੱਟੂ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, (ਸੰਦੀਪ ਕੁਮਾਰ ਮਾਹਨਾ)–ਬੰਬ ਧਮਾਕਿਆਂ ਤੋਂ ਬਾਅਦ ਮੁੱਖ ਮੰਤਰੀ ਵਲੋਂ ਭਾਜਪਾ 'ਤੇ ਲਗਾਏ ਇਲਜ਼ਾਮਾਂ 'ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਕੋਲ ਭਾਜਪਾ ਖ਼ਿਲਾਫ਼ ਕੋਈ ਸਬੂਤ ਹਨ ਤਾਂ ਤੁਰੰਤ ਕੇਸ ਦਰਜ ਕੀਤਾ ਜਾਵੇ, ਨਹੀਂ ਤਾਂ ਪੰਜਾਬ ਦੇ ਲੋਕਾਂ ਅਤੇ ਭਾਜਪਾ ਤੋਂ ਮੁਆਫ਼ੀ ਮੰਗੀ ਜਾਵੇ | ਬਿੱਟੂ ਨੇ ਕਿਹਾ ਕਿ ਡੀ.ਜੀ.ਪੀ. ਵਲੋਂ ਖਾਲਿਸਤਾਨ ਪੱਖੀ ਤੱਤਾਂ ਨੂੰ ਧਮਾਕਿਆਂ ਪਿੱਛੇ ਦੱਸਿਆ ਜਾ ਰਿਹਾ ਹੈ, ਜਦਕਿ ਮੁੱਖ ਮੰਤਰੀ ਵੱਖਰਾ ਬਿਆਨ ਦੇ ਰਹੇ ਹਨ, ਜਿਸ ਨਾਲ ਲੋਕਾਂ ਵਿਚ ਗੁੰਝਲ ਪੈਦਾ ਹੋ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬੰਬ ਧਮਾਕਿਆਂ ਬਾਰੇ ਦਿੱਤੇ ਬਿਆਨ ਦੀ ਬਾਜਵਾ ਵਲੋਂ ਨਿਖੇਧੀ ਅਗਲੀ ਖ਼ਬਰ ਧਮਾਕਿਆਂ ਬਾਰੇ ਮੁੱਖ ਮੰਤਰੀ ਦਾ ਬਿਆਨ ਗੈਰ-ਜ਼ਿੰਮੇਵਾਰਾਨਾ-ਡਾ. ਦਲਜੀਤ ਸਿੰਘ ਚੀਮਾ
Ad Position 24