21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬੰਬ ਧਮਾਕਿਆਂ ਬਾਰੇ ਦਿੱਤੇ ਬਿਆਨ ਦੀ ਬਾਜਵਾ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 07-05-2026
ਕਾਹਨੂੰਵਾਨ (ਬਟਾਲਾ), (ਨਿਸ਼ਾਨ ਸਿੰਘ ਚਾਹਲ)-ਮੁੱਖ ਮੰਤਰੀ ਵਲੋਂ ਰਾਜ ਅੰਦਰ ਸੰਵੇਦਨਸ਼ੀਲ ਥਾਵਾਂ ਉੱਤੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਬੰਬ ਧਮਾਕੇ ਕਰਵਾਉਣ ਦੇ ਲਗਾਏ ਗਏ ਦੋਸ਼ਾਂ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਕਾਹਨੂੰਵਾਨ ਵਿਖੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਵਲੋਂ ਪੰਜਾਬ ਵਿਚ ਹੋਣ ਵਾਲੇ ਬੰਬ ਧਮਾਕਿਆਂ ਬਾਰੇ ਇਕ ਬਿਆਨ ਦਿੱਤਾ ਸੀ ਤਾਂ ਤੁਰੰਤ ਉਨ੍ਹਾਂ ਉੱਪਰ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੀ ਆਪਣੇ ਇਹ ਸੋਰਸ ਦੱਸਣ ਕਿ ਉਨ੍ਹਾਂ ਨੇ ਕਿਸ ਆਧਾਰ 'ਤੇ ਭਾਜਪਾ ਉਤੇ ਇਹ ਗੰਭੀਰ ਦੋਸ਼ ਲਗਾਏ ਹਨ |

Ad Position 22
No active advertisement
ਪਿਛਲੀ ਖ਼ਬਰ ਜੇਕਰ ਭਾਜਪਾ ਜ਼ਿੰਮੇਵਾਰ ਹੈ, ਤਾਂ ਕਾਰਵਾਈ ਕਿਉਂ ਨਹੀਂ-ਵੜਿੰਗ ਅਗਲੀ ਖ਼ਬਰ ਜੇਕਰ ਸਬੂਤ ਹੈ ਤਾਂ ਕੇਸ ਦਰਜ ਕਰੋ, ਨਹੀਂ ਤਾਂ ਮੁਆਫ਼ੀ ਮੰਗੋ-ਰਵਨੀਤ ਸਿੰਘ ਬਿੱਟੂ
Ad Position 24