21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜੇਕਰ ਭਾਜਪਾ ਜ਼ਿੰਮੇਵਾਰ ਹੈ, ਤਾਂ ਕਾਰਵਾਈ ਕਿਉਂ ਨਹੀਂ-ਵੜਿੰਗ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਅਤੇ ਅੰਮਿ੍ਤਸਰ ਵਿਚ ਹੋਏ ਬੰਬ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਸੂਬੇ ਵਿਚ ਮੁਸ਼ਕਿਲ ਨਾਲ ਬਣੀ ਸ਼ਾਂਤੀ ਨੂੰ ਖਤਰੇ ਤੋਂ ਸੁਚੇਤ ਕੀਤਾ ਹੈ | ਉਨ੍ਹਾਂ ਨੇ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ | ਵੜਿੰਗ ਨੇ ਮੁੱਖ ਮੰਤਰੀ ਦੇ ਇਸ ਬਿਆਨ ਦਾ ਹਵਾਲਾ ਦਿੰਦਿਆਂ ਕਿ ਇਹ ਧਮਾਕੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਏ ਗਏ ਹਨ, ਪੁੱਛਿਆ ਕਿ ਜੇਕਰ ਇਨ੍ਹਾਂ ਨੂੰ ਪਤਾ ਹੈ ਕਿ ਇਸ ਦੇ ਪਿੱਛੇ ਕੌਣ ਹੈ, ਤਾਂ ਇਹ ਕਾਰਵਾਈ ਕਿਉਂ ਨਹੀਂ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਆਪਣੀ ਨਾਕਾਮੀ ਲੁਕਾਉਣ ਲਈ ਭਾਜਪਾ 'ਤੇ ਲਾ ਰਹੀ ਦੋਸ਼–ਅਸ਼ਵਨੀ ਸ਼ਰਮਾ ਅਗਲੀ ਖ਼ਬਰ ਬੰਬ ਧਮਾਕਿਆਂ ਬਾਰੇ ਦਿੱਤੇ ਬਿਆਨ ਦੀ ਬਾਜਵਾ ਵਲੋਂ ਨਿਖੇਧੀ
Ad Position 24