21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਰਕਾਰ ਆਪਣੀ ਨਾਕਾਮੀ ਲੁਕਾਉਣ ਲਈ ਭਾਜਪਾ 'ਤੇ ਲਾ ਰਹੀ ਦੋਸ਼–ਅਸ਼ਵਨੀ ਸ਼ਰਮਾ

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਸੰਦੀਪ ਕੁਮਾਰ ਮਾਹਨਾ)–ਪੰਜਾਬ 'ਚ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਸਿਆਸੀ ਤਕਰਾਰ ਤਿੱਖੀ ਹੋ ਗਈ ਹੈ | ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਵਲੋਂ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਨੂੰ ਨਿਰਾਧਾਰ ਕਰਾਰ ਦਿੰਦਿਆਂ ਸਰਕਾਰ 'ਤੇ ਸਖ਼ਤ ਆਲੋਚਨਾ ਕੀਤੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਆਪਣੀਆਂ ਨਾਕਾਮੀਆਂ ਨੂੰ ਓਹਲੇ ਕਰਨ ਲਈ ਸਰਕਾਰ ਭਾਜਪਾ 'ਤੇ ਝੂਠੇ ਦੋਸ਼ ਮੜ੍ਹ ਰਹੀ ਹੈ, ਜੋ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ |

Ad Position 22
No active advertisement
ਪਿਛਲੀ ਖ਼ਬਰ ਕਾਲਕਾ ਹਾਊਸਿੰਗ ਬੋਰਡ ਕਾਲੋਨੀ ਵਿਖੇ ਚੇਨ ਝਪਟਣ ਦੀ ਕੋਸ਼ਿਸ਼ ਅਗਲੀ ਖ਼ਬਰ ਜੇਕਰ ਭਾਜਪਾ ਜ਼ਿੰਮੇਵਾਰ ਹੈ, ਤਾਂ ਕਾਰਵਾਈ ਕਿਉਂ ਨਹੀਂ-ਵੜਿੰਗ
Ad Position 24