16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ-ਲੰਗਰ ਦੀ ਕੀਤੀ ਸੇਵਾ <br/>

Ad Position 21
No active advertisement
ਅਜੀਤ ਡੈਸਕ 11-05-2026

ਅੰਮਿ੍ਤਸਰ, 10 ਅਪ੍ਰੈਲ (ਹਰਮਿੰਦਰ ਸਿੰਘ)-ਫ਼ਿਲਮ ਅਦਾਕਾਰਾ ਪ੍ਰੀਤੀ ਜਿੰਟਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ | ਇਸ ਦੌਰਾਨ ਪ੍ਰੀਤੀ ਜ਼ਿੰਟਾ ਵਲੋਂ ਆਪਣੀ ਪਹਿਚਾਣ ਲੁਕਾਉਣ ਲਈ ਮੂੰਹ 'ਤੇ ਮਾਸਕ ਲਗਾਈ ਰੱਖਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੀਤੀ ਜ਼ਿੰਟਾ ਨੇ ਕਿਹਾ ਕਿ 11 ਮਈ ਨੂੰ ਕਿੰਗਜ਼ ਇਲੈਵਨ ਪੰਜਾਬ ਦਾ ਕ੍ਰਿਕਟ ਮੈਚ ਹੋਣ ਜਾ ਰਿਹਾ ਹੈ | ਜਿਸਨੂੰ ਲੈ ਕੇ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਮੈਚ ਦੀ ਜਿੱਤ ਲਈ ਅਰਦਾਸ ਕੀਤੀ ਹੈ | ਪ੍ਰੀਤੀ ਜ਼ਿੰਟਾ ਨੇ ਪੰਜਾਬ ਦੀ ਆਈ. ਪੀ. ਐੱਲ. ਦੇ ਕਪਤਾਨ ਸ਼੍ਰੇਯਸ ਅਈਯਰ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਉਸ ਨੂੰ 'ਸਰਪੰਚ' ਕਹਿਕੇ ਬੁਲਾਉਣਾ ਬਹੁਤ ਹੀ ਮਾਣ ਤੇ ਪਿਆਰ ਵਾਲੀ ਗੱਲ ਹੈ | ਉਨ੍ਹਾਂ ਪੰਜਾਬੀ ਨੌਜਵਾਨਾਂ ਵਲੋਂ ਟੀਮ ਨੂੰ ਬਹੁਤ ਪਿਆਰ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਰੇਂਜਰਾਂ ਨੇ ਵਾਹਗਾ ਸਰਹੱਦ 'ਤੇ ਅੰਤਰਰਾਸ਼ਟਰੀ ਕਾਨੂੰਨ ਦੀਆਂ ਉਡਾਈਆਂ ਧੱਜੀਆਂ ਅਗਲੀ ਖ਼ਬਰ ਨਸ਼ੇ ਦੀ ਵੱੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ <br/>
Ad Position 24