17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ 'ਚ ਭਾਜਪਾ ਆਗੂਆਂ ਤੇ ਦਫ਼ਤਰਾਂ 'ਤੇ ਹੋਏ ਹਮਲਿਆਂ ਖ਼ਿਲਾਫ਼ ਭੜਕੀ ਭਾਜਪਾ

Ad Position 21
No active advertisement
ਅਜੀਤ ਡੈਸਕ 11-05-2026

ਚੰਡੀਗੜ੍ਹ, 10 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ 'ਚ ਭਾਜਪਾ ਆਗੂਆਂ ਅਤੇ ਪਾਰਟੀ ਦਫ਼ਤਰਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਮੋਰਚਾ ਖ਼ੋਲ ਦਿੱਤਾ ਹੈ | ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਦੋਸ਼ ਲਗਾਇਆ ਹੈ ਕਿ ਸੂਬੇ 'ਚ ਸੱਤਾ ਦੇ ਦਬਾਅ ਹੇਠ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਲਾਚੌਰ ਘਟਨਾ ਵਿਚ 'ਆਪ' ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਖ਼ਿਲਾਫ਼ ਐਫ਼.ਆਈ.ਆਰ. ਦਰਜ ਨਾ ਕੀਤੀ ਗਈ ਤਾਂ 12 ਮਈ ਨੂੰ ਨਵਾਂਸ਼ਹਿਰ ਦੇ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਹੋਏ ਸੰਤ ਬਾਵਾ ਪੂਰਨ ਦਾਸ ਮਹਾਰਾਜ ਦੇ ਬਰਸੀ ਸਮਾਗਮ ਮੌਕੇ ਨਤਮਸਤਕ ਅਗਲੀ ਖ਼ਬਰ ਪਿੰਡ ਲੰਡੇ ਵਿਖੇ ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮਿਲੀ ਲਾਸ਼, ਪ੍ਰਸ਼ਾਸਨ ਤੇ ਮੋਹਤਬਰਾਂ ਦੇ ਸਹਿਯੋਗ ਨਾਲ ਪਰਿਵਾਰ ਸਸਕਾਰ...
Ad Position 24