18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਮੁੱਖ ਮੰਤਰੀ-ਬਾਜਵਾ

Ad Position 21
No active advertisement
ਅਜੀਤ ਡੈਸਕ 11-05-2026

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦਿਆਂ ਕੈਬਿਨਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਇਮਾਨਦਾਰੀ ਤੇ ਜਵਾਬਦੇਹੀ ਦੇ ਉਨ੍ਹਾਂ ਮਿਆਰਾਂ ਨੂੰ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ, ਜਿਨ੍ਹਾਂ ਦਾ ਵਾਅਦਾ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤਾ ਸੀ। ਹਵਾਲਾ ਰਾਸ਼ੀ ਵਰਗੇ ਗੰਭੀਰ ਮਾਮਲੇ ਵਿਚ ਗ੍ਰਿਫ਼ਤਾਰ ਮੰਤਰੀ ਜਾਂਚ ਮੁਕੰਮਲ ਹੋਣ ਤੱਕ ਅਹੁਦੇ 'ਤੇ ਨਹੀਂ ਰਹਿ ਸਕਦਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਬੰਗਾਲ ਦੀ ਤਰ੍ਹਾਂ ਹਿੰਸਾ ਦੀ ਭੇਟ ਨਹੀਂ ਚੜ੍ਹਨ ਦਿੱਤਾ ਜਾਵੇਗਾ-ਜਾਖੜ ਅਗਲੀ ਖ਼ਬਰ ਪਾਕਿਸਤਾਨ 'ਤੇ ਕਦੇ ਵੀ ਭਰੋਸਾ ਨਹੀਂ ਕੀਤਾ ਜਾ ਸਕਦਾ-ਮਾਈਕਲ ਰੂਬਿਨ
Ad Position 24