13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਿਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ-ਰਾਜ ਚੋਣ ਕਮਿਸ਼ਨ

Ad Position 21
No active advertisement
ਅਜੀਤ ਡੈਸਕ 13-05-2026
ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ ਵਲੋਂ ਸੂਬੇ ਵਿਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਤੇ ਇਹ ਚੋਣਾਂ 26 ਮਈ 2026 (ਮੰਗਲਵਾਰ) ਨੂੰ ਹੋਣਗੀਆਂ | ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13 ਮਈ 2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 16 ਮਈ 2026 (ਸਨਿਚਰਵਾਰ) (ਸ਼ਾਮ 3.00 ਵਜੇ ਤੱਕ) ਹੈ | ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਹਲਫ਼ਨਾਮਿਆਂ ਦੇ ਨਾਲ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ 2026 ਤੋਂ ਸਬੰਧਿਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਉਪਲਬਧ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਮਨੀਸ਼ ਸਿਸੋਦੀਆ ਨੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ 'ਮੁਲਾਕਾਤ' <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀਆਂ ਨੂੰ ਅਯੋਗ ਠਹਿਰਾਉਣ ਦੀ ਮੰਗ ਖ਼ਾਰਜ <br/>
Ad Position 24