13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਸਰਕਾਰ ਦੇ ਪ੍ਰਬੰਧਕੀ ਢਾਂਚੇ ਵਿਚ ਫੈਲੇ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਬਦਨਾਮ ਕੀਤਾ-ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 13-05-2026

ਚੰਡੀਗੜ, 12 ਮਈ (ਪ੍ਰੋ.ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਪ੍ਰਬੰਧਕੀ ਢਾਂਚੇ ਵਿਚ ਫੈਲੇ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਦੇਸ਼ ਭਰ ਵਿਚ ਬਦਨਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਵਲੋਂ ਵਿਭਾਗਾਂ 'ਤੇ ਕੀਤੀਆਂ ਗਈਆਂ ਛਾਪੇਮਾਰ ਕਾਰਵਾਈਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਰਾਜਸੀ ਪ੍ਰਬੰਧ ਵਿਚ ਭ੍ਰਿਸ਼ਟਾਚਾਰ ਕਿਸ ਹੱਦ ਤੱਕ ਵਿਆਪਕ ਹੋ ਚੁੱਕਾ ਹੈ। ਚੰਦੂਮਾਜਰਾ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਇਕ ਅਤੇ ਸ਼ਰਮਨਾਕ ਸਥਿਤੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਗਿਆਨਕ ਤਰੱਕੀ ਦੀ ਕਹਾਣੀ ਨੂੰ ਛੋਟੀ ਨਜ਼ਰ ਨਾਲ ਵੇਖਿਆ ਜਾਂਦਾ ਹੈ-ਜੈਸ਼ੰਕਰ ਅਗਲੀ ਖ਼ਬਰ ਮਾਣਹਾਨੀ ਮਾਮਲੇ ਵਿਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ
Ad Position 24