11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ-ਰਾਜ ਚੋਣ ਕਮਿਸ਼ਨ

Ad Position 21
No active advertisement
ਅਜੀਤ ਡੈਸਕ 14-05-2026
ਚੰਡੀਗੜ੍ਹ, 13 ਮਈ (ਅਜੀਤ ਬਿਊਰੋ)- ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਚੱਲ ਰਹੀਆਂ ਨਗਰ ਨਿਗਮ ਆਮ ਚੋਣਾਂ, 2026 ਵਿਚ ਨਾਮਜ਼ਦਗੀਆਂ ਦੇ ਪਹਿਲੇ ਦਿਨ ਯਾਨੀ 13 ਮਈ 2026 ਨੂੰ ਕੁੱਲ 10 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਇਨ੍ਹਾਂ 'ਚ ਨਗਰ ਪੰਚਾਇਤ ਕੋਟ ਈਸੇ ਖਾਂ ਤੋਂ 3, ਨਗਰ ਪ੍ਰੀਸ਼ਦ ਜ਼ੀਰਾ ਤੋਂ 5, ਨਗਰ ਪ੍ਰੀਸ਼ਦ ਮਾਲੇਰਕੋਟਲਾ ਤੋਂ 1, ਨਗਰ ਪੰਚਾਇਤ ਭਿੱਖੀਵਿੰਡ ਤੋਂ 1, ਇਸੇ ਤਰਾਂ ਕੁੱਲ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀ.ਐਸ.ਪੀ.ਸੀ.ਐਲ. ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ... ਅਗਲੀ ਖ਼ਬਰ 2 ਨੌਜਵਾਨਾਂ ਨੂੰ ਗੋਲੀਆਂ ਮਾਰਨ ਵਾਲੇ ਤਿੰਨ ਸ਼ੂਟਰ ਭਾਰਤ-ਭੂਟਾਨ ਸਰਹੱਦ ਤੋਂ ਕਾਬੂ ਹੁਣ ਤੱਕ 5 ਗਿ੍ਫ਼ਤਾਰੀਆਂ-ਪੁਲਿ...
Ad Position 24