20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗਵਾਦਰ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਪ੍ਰੋ-ਵਾਈਸ ਚਾਂਸਲਰ ਅਗਵਾ

Ad Position 21
No active advertisement
ਅਜੀਤ ਡੈਸਕ 15-05-2026

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਗਵਾਦਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਪ੍ਰੋ-ਵਾਈਸ ਚਾਂਸਲਰ ਗਵਾਦਰ ਸ਼ਹਿਰ ਤੋਂ ਸੜਕ ਰਾਹੀਂ ਸੂਬਾਈ ਰਾਜਧਾਨੀ ਕੋਇਟਾ ਜਾਂਦੇ ਸਮੇਂ ਲਾਪਤਾ ਹੋ ਗਏ ਹਨ | ਗਵਾਦਰ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਸ਼ੱਕ ਜਤਾਇਆ ਹੈ ਕਿ ਦੋਵਾਂ ਸਿੱਖਿਆ ਸ਼ਾਸਤਰੀਆਂ ਨੂੰ ਮਸਤੁੰਗ 'ਚ ਸਰਕਾਰੀ ਕਾਰ ਨਾਲ ਅਗਵਾ ਕਰ ਲਿਆ ਗਿਆ ਹੈ | ਡਿਪਟੀ ਕਮਿਸ਼ਨਰ ਮਸਤੁੰਗ ਬਹਿਰਾਮ ਸਲੀਮ ਨੇ ਲਾਪਤਾ ਹੋਣ ਦੀ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਅਗਵਾ/ਲਾਪਤਾ ਅਧਿਕਾਰੀਆਂ ਦੇ ਪਰਿਵਾਰਾਂ ਨਾਲ ਸੰਪਰਕ 'ਚ ਹਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪਾਕਿ ਜਥਾ ਭੇਜਣ ਦੇ ਐਲਾਨ 'ਤੇ ਪਾਕਿ ਸਿੱਖਾਂ ਨੇ ਜਤਾਈ ਖ਼ੁਸ਼ੀ ਅਗਲੀ ਖ਼ਬਰ ਅਕਾਲੀ ਦਲ (ਬ) ਨੇ ਪਰਦੇ ਪਿੱਛੇ ਰਹਿ ਕੇ ਅਕਾਲ ਤਖ਼ਤ ਨੂੰ ਅੱਗੇ ਕੀਤਾ-ਗੁਰਪ੍ਰਤਾਪ ਸਿੰਘ ਵਡਾਲਾ
Ad Position 24