21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੋਰਡ ਵਲੋਂ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਰੀ-ਚੈਕਿੰਗ/ਰੀ-ਵੈਲੂਏਸ਼ਨ ਲਈ ਫ਼ਾਰਮ ਭਰਨ ਦੀ ਆਖਰੀ ਤਰੀਕ 30 ਮਈ

Ad Position 21
No active advertisement
ਅਜੀਤ ਡੈਸਕ 16-05-2026
ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਬੋਰਡ ਵਲੋਂ ਬੋਰਡ ਦੀਆਂ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਐਲਾਨੇ ਜਾ ਚੁੱਕੇ ਨਤੀਜਿਆਂ ਨਾਲ ਸੰਬੰਧਿਤ ਰੀ-ਚੈਕਿੰਗ/ਰੀ-ਵੈਲੂਏਸ਼ਨ ਕਰਵਾਉਣ ਦੇ ਇੱਛੁਕ ਪ੍ਰੀਖਿਆਰਥੀ ਆਪਣੇ ਆਨਲਾਈਨ ਫਾਰਮ ਅਤੇ ਫ਼ੀਸ 16 ਮਈ ਤੋਂ 30 ਮਈ ਤੱਕ ਭਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹੈ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ <br/> ਅਗਲੀ ਖ਼ਬਰ ਭਾਜਪਾ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ-ਅਮਨ ਅਰੋੜਾ <br/>
Ad Position 24