22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੁਲਿਸ ਵਲੋਂ ਬੀਬੀ ਮਜੀਠੀਆ ਨਾਲ ਕੀਤਾ ਵਿਹਾਰ ਜਾਇਜ਼ ਨਹੀਂ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 19-05-2026

ਚੰਡੀਗੜ੍ਹ, 18 ਮਈ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬੀਬੀ ਗਨੀਵ ਕੌਰ ਨਾਲ ਕੀਤੀ ਪੁਲਿਸ ਵਲੋਂ ਬਦਸਲੂਕੀ ਸੰਬੰਧੀ ਟਵੀਟ ਕਰਦਿਆਂ ਲਿਖਿਆ ਕਿ ਜਿੱਥੇ ਪੁਲਿਸ ਤਾਕਤ ਤੇ ਪ੍ਰਸ਼ਾਸਨਿਕ ਮਸ਼ੀਨਰੀ ਦਾ ਇਸਤੇਮਾਲ ਰਾਜਨੀਤਿਕ ਮੁਕਾਬਲੇ ਨੂੰ ਕੁਚਲਣ ਲਈ ਕੀਤਾ ਜਾਵੇ, ਇਥੇ ਲੋਕਤੰਤਰ ਨਹੀਂ ਚੱਲ ਸਕਦਾ | ਉਨ੍ਹਾਂ ਕਿਹਾ ਕਿ ਮਹਿਲਾ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਪੁਲਿਸ ਅਧਿਕਾਰੀਆਂ ਵਲੋਂ ਕੀਤੇ ਗਏ ਕਥਿਤ ਵਿਹਾਰ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਹ ਅਧਿਕਾਰਾਂ ਦੇ ਦੁਰਵਰਤੋਂ ਬਾਰੇ ਗੰਭੀਰ ਸਵਾਲ ਖੜੇ ਕਰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗਨੀਵ ਕੌਰ ਮਜੀਠੀਆ ਨਾਲ ਪੁਲਸੀਏ ਵਿਹਾਰ ਦੀ ਜਾਖੜ ਵਲੋਂ ਨਿੰਦਾ ਅਗਲੀ ਖ਼ਬਰ ਅੰਮਿ੍ਤਸਰ 'ਚ ਕੱਪੜੇ ਦਾ ਵਪਾਰੀ ਸਰਹੱਦ ਪਾਰ ਤੋਂ ਹੈਰੋਇਨ ਤੇ ਹਥਿਆਰ ਤਸਕਰੀ 'ਚ ਕਾਬੂ <br/>
Ad Position 24