22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗਨੀਵ ਕੌਰ ਮਜੀਠੀਆ ਨਾਲ ਪੁਲਸੀਏ ਵਿਹਾਰ ਦੀ ਜਾਖੜ ਵਲੋਂ ਨਿੰਦਾ

Ad Position 21
No active advertisement
ਅਜੀਤ ਡੈਸਕ 19-05-2026

ਚੰਡੀਗੜ੍ਹ, 18 ਮਈ (ਸੰਦੀਪ ਕੁਮਾਰ ਮਾਹਨਾ)–ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਾਇਆ ਹੈ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਹਰ ਹਾਲਤ ਵਿਚ ਜਿੱਤਣ ਦੇ ਜਨੂੰਨ 'ਚ ਭਗਵੰਤ ਮਾਨ ਸਰਕਾਰ ਲੋਕਤਾਂਤਿ੍ਕ ਮਰਿਆਦਾਵਾਂ ਦੇ ਨਾਲ-ਨਾਲ ਮਹਿਲਾਵਾਂ ਦੇ ਸਤਿਕਾਰ ਨੂੰ ਵੀ ਭੁੱਲ ਬੈਠੀ ਹੈ | ਉਨ੍ਹਾਂ ਮਹਿਲਾ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਪੁਲਿਸ ਵਲੋਂ ਕੀਤੇ ਗਏ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਭਾਜਪਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਜਿੱਤਣ ਲਈ ਹਰ ਤਰ੍ਹਾਂ ਦੇ ਹਥਕੰਡੇ ਵਰਤੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ 'ਤੇ ਖ਼ਤਰਨਾਕ ਹਮਲਾ-ਰੰਧਾਵਾ ਅਗਲੀ ਖ਼ਬਰ ਪੁਲਿਸ ਵਲੋਂ ਬੀਬੀ ਮਜੀਠੀਆ ਨਾਲ ਕੀਤਾ ਵਿਹਾਰ ਜਾਇਜ਼ ਨਹੀਂ-ਧਾਲੀਵਾਲ
Ad Position 24