22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ 'ਤੇ ਖ਼ਤਰਨਾਕ ਹਮਲਾ-ਰੰਧਾਵਾ

Ad Position 21
No active advertisement
ਅਜੀਤ ਡੈਸਕ 19-05-2026

ਚੰਡੀਗੜ੍ਹ, 18 ਮਈ (ਵਿਕਰਮਜੀਤ ਸਿੰਘ ਮਾਨ)-ਵਰਕਰਾਂ ਅਤੇ ਨਗਰ ਕੌਂਸਲ ਚੋਣਾਂ ਵਿਚ ਉੱਤਰੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਡਟੇ ਬੀਬੀ ਗਨੀਵ ਕੌਰ ਨਾਲ ਇਕ ਡੀ.ਐਸ.ਪੀ. ਵਲੋਂ ਕੀਤੀ ਬਦਸਲੂਕੀ ਦੇ ਮਾਮਲੇ 'ਤੇ ਕਾਂਗਰਸ ਦੇ ਸੀਨੀਅਰ ਨੇਤਾ ਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ 'ਤੇ ਖਤਰਨਾਕ ਹਮਲਾ ਦੇਖਣ ਨੂੰ ਮਿਲ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮੋਹਰੀ ਰਹੇ <br/> ਅਗਲੀ ਖ਼ਬਰ ਗਨੀਵ ਕੌਰ ਮਜੀਠੀਆ ਨਾਲ ਪੁਲਸੀਏ ਵਿਹਾਰ ਦੀ ਜਾਖੜ ਵਲੋਂ ਨਿੰਦਾ
Ad Position 24