16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਦਿੱਲੀ ਹਾਈ ਕੋਰਟ ਵਲੋਂ 'ਤੌਹੀਨ' ਮਾਮਲੇ 'ਚ ਕੇਜਰੀਵਾਲ ਸਮੇਤ 6 ਮੁਲਜ਼ਮਾਂ ਨੂੰ ਨੋਟਿਸ

Ad Position 21
No active advertisement
ਅਜੀਤ ਡੈਸਕ 20-05-2026
ਨਵੀਂ ਦਿੱਲੀ,19 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਅਪਰਾਧਕ 'ਤੌਹੀਨ' ਦੀ ਕਾਰਵਾਈ 'ਤੇ ਸੁਣਵਾਈ ਕਰਦੇ ਹੋਏ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਹੈ | ਜਸਟਿਸ ਨਵੀਨ ਚਾਵਲਾ ਦੀ ਅਗਵਾਈ ਵਾਲੀ ਬੈਂਚ ਨੇ ਉਨ੍ਹਾਂ ਨੂੰ ਚਾਰ ਹਫ਼ਤਿਆਂ ਅੰਦਰ ਆਪਣੇ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ | ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਏਗੀ | ਹਾਈ ਕੋਰਟ ਨੇ ਰਜਿਸਟਰੀ ਨੂੰ ਤੌਹੀਨ ਵਾਲੀ ਸਮਗਰੀ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ |

Ad Position 22
No active advertisement
ਪਿਛਲੀ ਖ਼ਬਰ ਈ.ਵੀ.ਐਮ. ਬਨਾਮ ਬੈਲਟ ਪੇਪਰ 'ਤੇ ਹਾਈ ਕੋਰਟ 'ਚ ਤਿੱਖੀ ਬਹਿਸ ਅਗਲੀ ਖ਼ਬਰ ਅਮਰੀਕਾ ਵਲੋਂ ਅਪਾਚੇ ਹੈਲੀਕਾਪਟਰਾਂ ਤੇ ਹਾਵਿਟਜ਼ਰ ਲਈ ਸਹਾਇਕ ਸੇਵਾਵਾਂ ਦੀ ਸੰਭਾਵੀ ਵਿਕਰੀ ਨੂੰ ਮਨਜ਼ੂਰੀ
Ad Position 24