15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮੋਦੀ ਸਰਕਾਰ ਦੀਆਂ ਨਾਕਾਮ ਵਿਦੇਸ਼ ਨੀਤੀਆਂ ਕਾਰਨ ਮਹਿੰਗਾਈ ਦਾ ਸੰਕਟ ਪੈਦਾ ਹੋਇਆ-ਅਮਨ ਅਰੋੜਾ

Ad Position 21
No active advertisement
ਅਜੀਤ ਡੈਸਕ 20-05-2026

ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਨੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਪੰਜਾਬ ਦੇ 'ਆਪ' ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਘਰੇਲੂ ਅਤੇ ਕੌਮਾਂਤਰੀ ਦੋਵਾਂ ਪੱਧਰਾਂ 'ਤੇ ਨੀਤੀਆਂ ਬਣਾਉਣ ਵਿਚ ਮੋਦੀ ਸਰਕਾਰ ਦੀ ਮੁਕੰਮਲ ਨਾਕਾਮੀ ਦਾ ਸਿੱਧਾ ਨਤੀਜਾ ਹਨ। ਇਹ ਕੇਂਦਰ ਸਰਕਾਰ ਦੀਆਂ ਘਰੇਲੂ ਅਤੇ ਕੌਮਾਂਤਰੀ ਨੀਤੀਆਂ ਦੇ ਪੂਰੀ ਤਰ੍ਹਾਂ ਫ਼ੇਲ੍ਹ ਹੋਣ ਤੋਂ ਇਲਾਵਾ ਕੁੱਝ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਿਸਾਨਾਂ 'ਤੇ ਬੋਝ ਵਧਾਏਗਾ-ਧਾਲੀਵਾਲ ਅਗਲੀ ਖ਼ਬਰ ਪੈ ਰਹੀ ਅੰਤਾਂ ਦੀ ਗਰਮੀ ਕਾਰਨ ਛੁੱਟੀਆਂ ਦੇ ਐਲਾਨ ਨੂੰ ਉਡੀਕਣ ਲੱਗੇ ਵਿਦਿਆਰਥੀ
Ad Position 24