03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਰਕਾਰ ਮੁਲਾਜ਼ਮਾਂ ਦਾ ਡੀ.ਏ. ਦੇਣ ਲਈ ਕਰਜ਼ਾ ਕਿਉਂ ਨਹੀਂ ਲੈਂਦੀ-ਵੜਿੰਗ

Ad Position 21
No active advertisement
ਅਜੀਤ ਡੈਸਕ 22-05-2026

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਡੇਢ ਮਹੀਨੇ ਵਿਚ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 5300 ਕਰੋੜ ਦਾ ਕਰਜ਼ਾ ਚੁੱਕਿਆ ਹੈ | ਇਸ ਤੋਂ ਇਲਾਵਾ, ਸਰਕਾਰ ਪ੍ਰਚਾਰ ਤੇ ਇਸ਼ਤਿਹਾਰਬਾਜ਼ੀ 'ਤੇ ਖੁੱਲ੍ਹ ਕੇ ਖਰਚਾ ਕਰ ਰਹੀ ਹੈ | ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਇਹ ਪ੍ਰਚਾਰ ਅਤੇ ਇਸ਼ਤਿਹਾਰਾਂ ਲਈ ਕਰਜ਼ਾ ਲੈ ਸਕਦੀ ਹੈ, ਤਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਬਕਾਏ ਦੇਣ ਲਈ ਕਰਜ਼ਾ ਕਿਉਂ ਨਹੀਂ ਲੈ ਸਕਦੀ? ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਹੱਕ ਦੇਣ ਤੋਂ ਕਿਉਂ ਕਤਰਾਉਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਸਮੇਤ ਤਿੰਨ ਵਿਅਕਤੀਆਂ ਨੂੰ ਨਿਆਇਕ ਹਿਰਾ... ਅਗਲੀ ਖ਼ਬਰ ਬਚਪਨ ਦਾ ਦੋਸਤ ਹੀ ਨਿਕਲਿਆ ਕਾਤਲ- ਮਾਮਲਾ ਡਾ. ਕਮਲਦੀਪ ਕਤਲ ਦਾ
Ad Position 24