08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾਕਰੋਚ ਜਨਤਾ ਪਾਰਟੀ ਨਾਂਅ ਦੇ ਟਰੇਡਮਾਰਕ ਲਈ ਲੱਗੀ ਦੌੜ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026

ਨਵੀਂ ਦਿੱਲੀ, 21 ਮਈ (ਏਜੰਸੀ)-ਕਾਕਰੋਚ ਜਨਤਾ ਪਾਰਟੀ ਨਾਂਅ ਦਾ ਅਧਿਕਾਰ ਪ੍ਰਾਪਤ ਕਰਨ ਲਈ ਹੁਣ ਦੌੜ ਲੱਗ ਗਈ ਹੈ। ਅਧਿਕਾਰਤ ਰਿਕਾਰਡ ਅਨੁਸਾਰ ਕਾਕਰੋਚ ਜਨਤਾ ਪਾਰਟੀ ਨਾਂਅ ਦੇ ਟਰੇਡਮਾਰਕ ਲਈ ਤਿੰਨ ਵੱਖ-ਵੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਟਰੇਡਮਾਰਕਸ ਰਜਿਸਟਰੀ ਪੋਰਟਲ 'ਤੇ ਦਾਇਰ ਕੀਤੀਆਂ ਗਈਆਂ ਅਰਜ਼ੀਆਂ 'ਚ ਰਾਜਨੀਤਕ ਤੇ ਸਮਾਜਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼੍ਰੇਣੀ ਤਹਿਤ ਟਰੇਡਮਾਰਕ ਰਜਿਸਟ੍ਰੇਸ਼ਨ ਦੀ ਮੰਗ ਕੀਤੀ ਗਈ ਹੈ। ਇਹ ਅਰਜ਼ੀਆਂ ਅਜ਼ੀਮ ਆਦਮਭਾਈ ਜਾਮ ਤੇ ਅਖੰਡ ਸਵਰੂਪ ਨਾਂਅ ਦੇ ਵਿਅਕਤੀਆਂ ਤੋਂ ਇਲਾਵਾ ਕਾਕਰੋਚ ਜਨਤਾ ਪਾਰਟੀ ਨੂੰ ਸ਼ੁਰੂ ਕਰਨ ਵਾਲੇ ਅਭਿਜੀਤ ਦੀਪਕੇ ਵਲੋਂ ਦਾਖ਼ਲ ਕੀਤੀਆਂ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਸੈਕਟਰ-38 'ਚ ਸਬਜ਼ੀ ਵਿਕਰੇਤਾ ਨਾਲ ਲੁੱਟ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ <br/> ਅਗਲੀ ਖ਼ਬਰ ਮਕਬਰੇ ਕੋਲ ਮੁੜ ਕੂੜਾ ਡੰਪ ਕਰਨ ਦੀ ਕੋਸ਼ਿਸ਼ ਦਾ ਲੋਕਾਂ ਵਲੋਂ ਵਿਰੋਧ <br/>
Ad Position 24