26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਵਿਚ ਸੁਣਵਾਈ 3 ਜੁਲਾਈ 'ਤੇ ਪਈ

Ad Position 21
No active advertisement
ਅਜੀਤ ਡੈਸਕ 23-05-2026
ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 3 ਜੁਲਾਈ 'ਤੇ ਪਾ ਦਿੱਤੀ ਹੈ | ਅੱਜ ਅਦਾਲਤ 'ਚ 2 ਹੋਰ ਗਵਾਹ ਪੇਸ਼ ਹੋਏ ਅਤੇ 1 ਦੀ ਗਵਾਹੀ ਹੋਈ | ਅਦਾਲਤ ਨੇ ਮਨਪ੍ਰੀਤ ਸਿੰਘ ਮੰਨਾ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ | ਜਿੱਥੇ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਪੇਸ਼ੀ ਵੀਡੀਓ ਕਾਨਫਰੰਾਸਿੰਗ ਜ਼ਰੀਏ ਭੁਗਤੀ, ਉਥੇ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਮੂਸਾ ਸਰੀਰਕ ਤੌਰ 'ਤੇ ਪੇਸ਼ ਹੋਏ | ਦੱਸਣਯੋਗ ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਸਹੀ ਰਾਮ ਬਿਸ਼ਨੋਈ ਨਹੀਂ ਰਹੇ ਸੈਂਕੜਾ ਪਾਰ ਕਰਨ ਮਗਰੋਂ ਵੀ ਬਿਨਾਂ ਐਨਕ ਦੇ ਪੜ੍ਹਦੇ ਸਨ ਅਖ਼ਬਾਰ <br/...
Ad Position 24