24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ ਯੂਨੀਵਰਸਿਟੀ ਵਲੋਂ 26 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

Ad Position 21
No active advertisement
ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਪੰਜਾਬ 'ਚ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਾਰਨ 26 ਮਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ | ਇਹ ਪ੍ਰੀਖਿਆਵਾਂ ਹੁਣ 4 ਜੂਨ ਨੂੰ ਹੋਣਗੀਆਂ | ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਹੋਰ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈੱਬਸਾਈਟ ਨੂੰ ਨਿਯਮਿਤ ਤੌਰ 'ਤੇ ਦੇਖਣ |

Ad Position 22
No active advertisement
ਪਿਛਲੀ ਖ਼ਬਰ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ ਡਿਗਰੀ ਵੰਡ ਸਮਾਰੋਹ ਅੱਜ 245 ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਡਿਗਰੀਆਂ... ਅਗਲੀ ਖ਼ਬਰ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਨੂੰ ਫ਼ਰਜ਼ੀ ਤੌਰ 'ਤੇ ਕੀਤਾ ਬੰਦ ਤਾਂ ਹੋਵੇਗੀ ਕਾਰਵਾਈ ਲੰਬੇ ਸਮੇਂ ਤੋਂ ਚਲਦੀ ਅੰ...
Ad Position 24