10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਿੱਖਿਆ ਬੋਰਡ ਵਲੋਂ 8ਵੀਂ ਸ਼੍ਰੇਣੀ ਦੀ ਰੀ-ਅਪੀਅਰ ਪ੍ਰੀਖਿਆ 2 ਤੋਂ 11 ਜੂਨ ਤੱਕ

Ad Position 21
No active advertisement
ਅਜੀਤ ਡੈਸਕ 26-05-2026
ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਸ਼੍ਰੇਣੀ ਦੀ ਅਨੁਪੂਰਕ (ਰੀ-ਅਪੀਅਰ) ਪ੍ਰੀਖਿਆ 2 ਜੂਨ ਤੋਂ 11 ਜੂਨ ਤੱਕ ਬੋਰਡ ਵਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ 'ਤੇ ਜਾਇਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਫੈਕਟਰੀਆਂ, ਕਿਸਾਨਾਂ 'ਤੇ ਤੇਲ ਕੀਮਤ ਵਾਧੇ ਦੀ ਸਭ ਤੋਂ ਜ਼ਿਆਦਾ ਮਾਰ ਅਗਲੀ ਖ਼ਬਰ ਔਰਤ ਨੂੰ ਲੁੱਟਣ ਉਪਰੰਤ ਗਲ੍ਹਾ ਘੁੱਟ ਕੇ ਹੱਤਿਆ
Ad Position 24