12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੰਜਾਬ ਵਿਧਾਨ ਸਭਾ ਸਪੀਕਰ ਵਲੋਂ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਨਾਮਜ਼ਦ

Ad Position 21
No active advertisement
ਅਜੀਤ ਡੈਸਕ 26-05-2026

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਨੂੰ ਨਾਮਜਦ ਕੀਤਾ ਗਿਆ ਹੈ ਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਵਿਚ ਪੰਜਾਬ ਵਿਧਾਨ ਸਭਾ ਦੇ ਨਾਮਜਦ ਮੈਂਬਰਾਂ ਦੀ ਵਿਸਤ੍ਰਿਤ ਸੂਚੀ ਨੱਥੀ ਹੈ।

Ad Position 22
No active advertisement
ਪਿਛਲੀ ਖ਼ਬਰ ਸਕੂਲ 'ਚ ਪ੍ਰਧਾਨ, ਉਪ ਪ੍ਰਧਾਨ ਅਤੇ ਸਕੱਤਰ ਵਜੋਂ ਕਰਵਾਈਆਂ ਚੋਣਾਂ <br/> ਅਗਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਲੋਕਾਂ 'ਤੇ ਬੋਝ- ਆਗੂ
Ad Position 24