11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਹਵਾਈ ਫੌਜ ਵਲੋਂ 'ਗੇਟ' ਸਕੋਰ ਰਾਹੀਂ ਤਕਨੀਕੀ ਸ਼ਾਖਾ 'ਚ ਭਰਤੀ ਕਰਨ ਲਈ ਯੋਜਨਾ ਪੇਸ਼

Ad Position 21
No active advertisement
ਅਜੀਤ ਡੈਸਕ 27-05-2026
ਨਵੀਂ ਦਿੱਲੀ, 26 ਮਈ (ਏਜੰਸੀ)-ਰੱਖਿਆ ਮੰਤਰਾਲੇ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਨੇ ਇਕ ਯੋਜਨਾ ਪੇਸ਼ ਕੀਤੀ ਹੈ ਜਿਸ ਵਿਚ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੇ 'ਗੇਟ' ਸਕੋਰਾਂ ਦੇ ਆਧਾਰ 'ਤੇ ਆਈ ਏ ਐਫ ਤਕਨੀਕੀ ਸ਼ਾਖਾ (ਅਫਸਰ ਕੇਡਰ) 'ਚ ਭਰਤੀ ਲਈ ਅਰਜ਼ੀ ਦੇਣ ਦੀ ਆਗਿਆ ਦਿੱਤੀ ਗਈ ਹੈ | ਮੰਤਰਾਲੇ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਯੋਗ ਉਮੀਦਵਾਰ ਆਪਣੀ ਪਸੰਦ ਅਨੁਸਾਰ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ ਅਤੇ ਗ੍ਰੈਜੂਏਟ ਐਪਟੀਟਿਊਡ ਟੈਸਟ ਇਨ ਇੰਜੀਨੀਅਰਿੰਗ (ਗੇਟ) ਸਕੋਰ ਦੋਵੇਂ ਸਕੀਮਾਂ ਰਾਹੀਂ ਤਕਨੀਕੀ ਸ਼ਾਖਾ (ਟੈਕਨੀਕਲ ਬਰਾਂਚ) ਲਈ ਅਰਜ਼ੀ ਦੇ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਵੱਧ ਤੋਂ ਵੱਧ ਸਹੂਲਤ ਮਿਲੇਗੀ |


Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਘੁਸਪੈਠ ਨਾਲ ਨਜਿੱਠਣ ਲਈ ਉੱਚ-ਪੱਧਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਜੈਤੋ 'ਚ ਵਿਧਾਇਕ ਸਮੇਤ ਕਿਸੇ ਵੀ ਸਿਆਸੀ ਪਾਰਟੀ ਦੇ ਹਲਕਾ ਇੰਚਾਰਜ ਨੇ ਨਹੀਂ ਕੀਤਾ ਆਪਣੀ ਵੋਟ ਦਾ ਇਸਤੇਮਾਲ <br/>
Ad Position 24