11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਸ਼ੇ ਕਾਰਨ 24 ਸਾਲਾ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 27-05-2026

ਮੀਆਂਵਿੰਡ, 26 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸਥਾਨਕ ਪਿੰਡ ਮੀਆਂਵਿੰਡ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 24 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮੀਆਂਵਿੰਡ ਦੇ ਤੌਰ 'ਤੇ ਹੋਈ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਪ੍ਰੀਤ ਕੁਝ ਸਾਲਾਂ ਤੋਂ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ, ਜਿਸ ਦੇ ਚੱਲਦਿਆਂ ਮੰਗਲਵਾਰ ਨੂੰ ਵਧੇਰੇ ਨਸ਼ਾ ਲੈਣ ਕਰਕੇ ਉਸ ਦੀ ਜਾਨ ਚਲੀ ਗਈ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੋਲਿੰਗ ਬੂਥ 'ਤੇ ਤਣਾਅਪੂਰਨ ਮਾਹੌਲ ਬਣਨ ਦੀ ਸੂਚਨਾ ਮਿਲਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਸਿੱਧੂ ਮੌਕੇ 'ਤੇ ਪੁੱਜੇ ਅਗਲੀ ਖ਼ਬਰ ਮਿਸਲ ਸਤਲੁਜ ਵਲੋਂ ਸੂਬਾ ਭਰ 'ਚ ਕੀਤੀਆਂ ਜਾਣਗੀਆਂ 'ਚੜ੍ਹਦੀ ਕਲਾ' ਰੈਲੀਆਂ-ਅਜੇਪਾਲ ਸਿੰਘ ਬਰਾੜ <br/>
Ad Position 24