12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਾਕਿਸਤਾਨ ਦੇ ਵਜ਼ੀਰਿਸਤਾਨ 'ਚ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਠੱਪ

Ad Position 21
No active advertisement
ਅਜੀਤ ਡੈਸਕ 27-05-2026
ਅੰਮਿ੍ਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਸਰਵੇਕੀ ਤੇ ਬਰਵੰਡ ਖੇਤਰਾਂ ਦੇ ਵਸਨੀਕ ਮੋਬਾਈਲ ਨੈੱਟਵਰਕ ਸਿਗਨਲ ਤੇ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਕਈ ਦਿਨਾਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਇਸ ਦੌਰਾਨ ਜਨਤਾ ਨੇ ਸੰਚਾਰ ਸਹੂਲਤਾਂ ਦੀ ਬਹਾਲੀ ਦੀ ਮੰਗ ਕਰਦੇ ਹੋਏ ਕਾਰੋਬਾਰ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਪ੍ਰਦਰਸ਼ਨ ਕੀਤਾ | ਦੱਸਿਆ ਜਾ ਰਿਹਾ ਹੈ ਕਿ ਖੇਤਰ ਦੇ ਸਾਰੇ ਮੋਬਾਈਲ ਟਾਵਰਾਂ 'ਚ ਤਕਨੀਕੀ ਖ਼ਰਾਬੀ ਆਈ ਹੈ, ਜਿਸ ਕਾਰਨ ਨੈੱਟਵਰਕ ਅਤੇ ਇੰਟਰਨੈੱਟ ਸੇਵਾਵਾਂ 'ਚ ਵਿਘਨ ਪਿਆ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਵਰਕਰ 'ਤੇ ਕੋਈ ਵੀ ਹਮਲਾ ਮੇਰੇ ਪਰਿਵਾਰ 'ਤੇ ਹਮਲੇ ਵਾਂਗ-ਰਾਜਾ ਵੜਿੰਗ <br/> ਅਗਲੀ ਖ਼ਬਰ ਪੱਛਮੀ ਬੰਗਾਲ 'ਚ ਆਪਰੇਸ਼ਨ ਲੋਟਸ ਦੀ ਤਿਆਰੀ ਟੀ.ਐਮ.ਸੀ. ਦੇ 20 ਸੰਸਦ ਮੈਂਬਰ ਹੋਣਗੇ ਭਾਜਪਾ 'ਚ ਸ਼ਾਮਿਲ <br/>
Ad Position 24