27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਬਿੱਟੂ ਵਲੋਂ ਪੰਜਾਬ ਪੁਲਿਸ ਨੂੰ ਮੰਦੀ ਸ਼ਬਦਾਵਲੀ ਤੇ ਮਹਿਲਾ ਐਸ.ਐਸ.ਪੀ. ਨੂੰ ਧਮਕਾਉਣਾ ਨਿੰਦਣਯੋਗ-ਪੰਨੂ

Ad Position 21
No active advertisement
ਅਜੀਤ ਡੈਸਕ 28-05-2026
ਚੰਡੀਗੜ੍ਹ, 27 ਮਈ (ਅਜੀਤ ਤਸਵੀਰ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕ, ਨਿੰਦਣਯੋਗ ਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ ¢ ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵਿਚ ਇੱਕ ਜ਼ਿੰਮੇਵਾਰ ਮੰਤਰਾਲਾ ਸੰਭਾਲ ਰਹੇ ਵਿਅਕਤੀ ਵਲੋਂ ਆਨ-ਕੈਮਰਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਗਾਲ੍ਹਾਂ ਕੱਢਣਾ, ਇੱਕ ਮਹਿਲਾ ਐੱਸ.ਐੱਸ.ਪੀ. ਦਾ ਅਪਮਾਨ ਕਰਨਾ ਤੇ ਕਾਨੂੰਨ ਦੀਆਂ ਧੱਜੀਆਂ ਉਡਾਉਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਦੇ ਆਗੂਆਂ ਦੇ ਸਿਰ ਸੱਤਾ ਦਾ ਹੰਕਾਰ ਚੜ੍ਹ ਕੇ ਬੋਲ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਬਿੱਟੂ ਦਾ ਵਿਵਹਾਰ ਸ਼ਰਮਨਾਕ ਤੇ ਅਸਵੀਕਾਰਨਯੋਗ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਾਰਟ ਸਰਕਟ ਕਾਰਨ ਸ਼ਮਿਆਨੇ ਨੂੰ ਲੱਗੀ ਅੱਗ <br/>
Ad Position 24