16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਿੱਖ ਜਥੇਬੰਦੀਆਂ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ-ਕਾਹਲਵਾਂ

Ad Position 21
repet_subhas-goyals [Copy P29]
ਅਜੀਤ ਡੈਸਕ 28-05-2026
ਅੰਮਿ੍ਤਸਰ, 27 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਮੂਹ ਸਿੱਖ ਜਥੇਬੰਦੀਆਂ ਤੇ ਸਿੱਖਾਂ ਨੂੰ ਪੰਜਾਬ ਸਰਕਾਰ ਵਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਅਤੇ ਸ਼ਬਦਾਵਲੀ ਨੂੰ ਲੈ ਕੇ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ 31 ਮਈ ਨੂੰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਪੰਥਕ ਕਾਨਫਰੰਸ ਆਪਣੀ ਸ਼ਮੂਲੀਅਤ ਯਕੀਨੀ ਬਨਾਉਣ ਦੀ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਸੁੱਚੀ ਪਿੰਡ ਵਿਖੇ ਚੱਲੀਆਂ ਗੋਲੀਆਂ ਦਾ 5 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਪੁਲਿਸ ਤੇ ਸਿਵਲ ਕੱਪੜਿਆਂ ਵਿਚ ਮੌਜੂਦ ਲੋਕਾਂ ਨੇ ਮੇਰੇ ਨਾਲ ਧੱਕਾ-ਮੁੱਕੀ ਕੀਤੀ-ਬਿੱਟੂ <br/>
Ad Position 24