10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਗਰ ਨਿਗਮ ਮੋਗਾ ਦੀਆਂ ਚੋਣਾਂ 'ਚ 'ਆਪ' ਦੀ 30 ਸੀਟਾਂ ਨਾਲ ਵੱਡੀ ਜਿੱਤ <br/>

Ad Position 21
No active advertisement
ਅਜੀਤ ਡੈਸਕ 30-05-2026
ਮੋਗਾ, 29 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)- ਨਗਰ ਨਿਗਮ ਮੋਗਾ ਦੇ ਕੁੱਲ 50 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਦੇ 30 ਉਮੀਦਵਾਰ ਵੱਖ-ਵੱਖ ਵਾਰਡਾਂ ਵਿਚੋਂ ਜੇਤੂ ਰਹੇ ਜਦੋਂ ਕਿ ਕਾਂਗਰਸ ਪਾਰਟੀ ਦੇ 7 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 3 ਉਮੀਦਵਾਰ, ਭਾਰਤੀ ਜਨਤਾ ਪਾਰਟੀ ਦੇ 3 ਉਮੀਦਵਾਰ ਅਤੇ 7 ਆਜ਼ਾਦ ਉਮੀਦਵਾਰ ਜਿੱਤ ਹਾਸਲ ਕਰਨ ਵਿਚ ਕਾਮਯਾਬ ਰਹੇ |

Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਰੈਲੀ ਅਗਲੀ ਖ਼ਬਰ ਨਤੀਜਿਆਂ ਨੇ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਲਗਾਈ ਮੋਹਰ - ਹਰਪਾਲ ਸਿੰਘ ਚੀਮਾ
Ad Position 24