ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਗਰ ਨਿਗਮ ਬਰਨਾਲਾ 'ਚ 'ਆਪ' ਨੇ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 30-05-2026
ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਬਰਨਾਲਾ ਨਗਰ ਨਿਗਮ ਦੇ ਕੁੱਲ 50 ਵਾਰਡਾਂ ਵਿਚ 'ਆਪ' ਨੇ 36, ਭਾਜਪਾ ਨੇ 7, ਕਾਂਗਰਸ ਨੇ 2 ਅਤੇ 5 ਵਾਰਡਾਂ ਵਿਚ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਪਰ ਸ਼ੋ੍ਰਮਣੀ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਜਿੱਤ ਪ੍ਰਾਪਤ ਨਹੀਂ ਕਰ ਸਕਿਆ | ਜਦੋਂਕਿ ਵਾਰਡ ਨੰਬਰ 4 ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਅਤੇ ਵਾਰਡ ਨੰਬਰ 31 ਤੋਂ 'ਆਪ' ਉਮੀਦਵਾਰ ਤਮੰਨਾ ਜਿੰਦਲ ਪਹਿਲਾਂ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸੌਦਾਨ ਸਿੰਘ ਨਾਲ ਮੁਲਾਕਾਤ <br/> ਅਗਲੀ ਖ਼ਬਰ ਮੋਗਾ 'ਚ 'ਆਪ' ਦੀ 30 ਸੀਟਾਂ ਨਾਲ ਵੱਡੀ ਜਿੱਤ <br/>
Ad Position 24
No active advertisement