11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 31-05-2026
ਬਿਆਸ, 30 ਮਈ (ਨਰਿੰਦਰ ਸਿੰਘ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਕਾਫਲਾ ਅੱਜ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਪਹੁੰਚਿਆ | ਜਿੱਥੇ ਉਨ੍ਹਾਂ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ | ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਥੋੜ੍ਹੀ ਦੇਰ ਹੀ ਡੇਰਾ ਬਿਆਸ ਵਿਖੇ ਸਮਾਂ ਬਤੀਤ ਕੀਤਾ ਤੇ ਡੇਰਾ ਮੁੱਖੀ ਤੋਂ ਅਸ਼ੀਰਵਾਦ ਲੈ ਕੇ ਆਪਣੇ ਮਿੱਥੇ ਹੋਏ ਪ੍ਰੋਗਰਾਮ ਤਹਿਤ ਡੇਰਾ ਬਿਆਸ ਤੋਂ ਰਵਾਨਗੀ ਲੈ ਲਈ | ਕੇਵਲ ਸਿੰਘ ਢਿੱਲੋਂ ਵਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਤਸਵੀਰ ਸਾਂਝੇ ਕਰਦੇ ਹੋਏ ਲਿਖਿਆ ਗਿਆ ਕਿ 'ਅੱਜ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ-ਐਡਵੋਕੇਟ ਧਾਮੀ ਅਗਲੀ ਖ਼ਬਰ ਦਲ ਖ਼ਾਲਸਾ ਵਲੋਂ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਦਾ ਸੱਦਾ
Ad Position 24