18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੰਜਾਬ ਸਰਕਾਰ ਵਲੋਂ ਖੇਡਾਂ ਦੇ ਵਿਕਾਸ ਲਈ 'ਸਪੋਰਟਸ ਵੈੱਲਫੇਅਰ ਬੋਰਡ' ਦਾ ਗਠਨ

Ad Position 21
No active advertisement
ਅਜੀਤ ਡੈਸਕ 02-06-2026
ਚੰਡੀਗੜ੍ਹ, 1 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਖੇਡਾਂ ਦੇ ਵਿਕਾਸ ਲਈ 'ਸਪੋਰਟਸ ਵੈੱਲਫੇਅਰ ਬੋਰਡ' ਦਾ ਗਠਨ ਕੀਤਾ ਗਿਆ ਹੈ | ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਇਸ ਬੋਰਡ ਦਾ ਜਸਕੰਵਰ ਸਿੰਘ (ਜੱਸਾ ਪੱਟੀ) ਨੂੰ ਚੇਅਰਮੈਨ ਲਗਾਇਆ ਗਿਆ ਹੈ, ਜਦਕਿ ਗਗਨਦੀਪ ਸਿੰਘ ਬਰਾੜ, ਮਨਪ੍ਰੀਤ ਸਿੰਘ, ਵਿੱਕੀ ਘਨੌਰ, ਗੁਰਕਮਲਜੀਤ ਸਿੰਘ (ਬਿੱਲਾ ਜੌਹਲ), ਅਮਨਦੀਪ ਸਿੰਘ, ਬੁੱਧ ਸਿੰਘ ਧੁਲੇਤਾ, ਸੋਨੀਆ ਅਲਗ, ਪਵਨ ਸ਼ਰਮਾ ਅਤੇ ਨਵਤੇਜਦੀਪ ਸਿੰਘ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਟੀਚਰਜ਼ ਯੂਨੀਅਨ ਵਲੋਂ ਡੀ.ਜੀ.ਐੱਸ.ਈ. ਦਫ਼ਤਰ ਦੇ ਘਿਰਾਓ ਉਪਰੰਤ ਚੰਡੀਗੜ੍ਹ ਵੱਲ ਕੂਚ ਅਗਲੀ ਖ਼ਬਰ ਲੋਪੋਕੇ ਵਿਖੇ 'ਮੇਰੀ ਰਸੋਈ ਸਕੀਮ' ਤਹਿਤ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ <br/>
Ad Position 24